Copyright & copy; 2019 ਪੰਜਾਬ ਟਾਈਮਜ਼, All Right Reserved
ਸ. ਜਸਵੰਤ ਸਿੰਘ ਖਾਲੜਾ ਦੇ ਪੁੱਤਰ ਜਨਮੀਤ ਸਿੰਘ ਖਾਲੜਾ ਦਾ ਬਰਨਬੀ ਦੇ ਮੇਅਰ ਮਾਈਕਲ ਹਰਲੀ ਵਲੋਂ ਵਿਸ਼ੇਸ਼ ਸਨਮਾਨ

ਸ. ਜਸਵੰਤ ਸਿੰਘ ਖਾਲੜਾ ਦੇ ਪੁੱਤਰ ਜਨਮੀਤ ਸਿੰਘ ਖਾਲੜਾ ਦਾ ਬਰਨਬੀ ਦੇ ਮੇਅਰ ਮਾਈਕਲ ਹਰਲੀ ਵਲੋਂ ਵਿਸ਼ੇਸ਼ ਸਨਮਾਨ

ਬਰਨਬੀ ਸਿਟੀ ਹਾਲ ਵਿਖੇ ਸ. ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਦੀ 25ਵੀਂ ਵਰ੍ਹੇਗੰਢ ਮੌਕੇ 6 ਸਤੰਬਰ ਨੂੰ ਸ. ‘ਜਸਵੰਤ ਸਿੰਘ ਖਾਲੜਾ ਦਿਵਸ ਵਜੋਂ’ ਮਨਾਇਆ ਗਿਆ ਅਤੇ ਯਾਦਗਾਰੀ ਸਮਾਗਮ ਦਾ ਆਯੋਜਨ ਕੀਤਾ। ਇਸ ਸਮਾਗਮ ਮੌਕੇ ਮੇਅਰ ਮਾਈਕਲ ਹਰਲੀ ਵਲੋਂ ਸ. ਜਸਵੰਤ ਸਿੰਘ ਖਾਲੜਾ ਦੇ ਪੁੱਤਰ ਜਨਮੀਤ ਸਿੰਘ ਖਾਲੜਾ ਦਾ ਵਿਸ਼ੇਸ਼ ਸਨਮਾਨ ਕੀਤੇ ਜਾਣ ਦਾ ਦ੍ਰਿਸ਼।