6.6 C
Vancouver
Monday, April 21, 2025

ਗੁਰਦੁਆਰਾ ਕਲਗੀਧਰ ਦਰਬਾਰ ਐਬਟਸਫੋਰਡ ਵਲੋਂ ਸਲਾਨਾ ਨਗਰ ਕੀਰਤਨ 1 ਸਤੰਬਰ ਨੂੰ

ਐਬਟਸਫੋਰਡ : ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ 1 ਸਤੰਬਰ ਦਿਨ ਐਤਵਾਰ ਨੂੰ ਸਜਾਏ ਜਾ ਰਹੇ ਹਨ। ਗੁਰੂ ਘਰ ਵਿਖੇ ਇਸ ਮੌਕੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਕਥਾ, ਕੀਰਤਨ ਅਤੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਲਾਹਾ ਪ੍ਰਾਪਤ ਕਰੋ ਜੀ।

Related Articles

Latest Articles