Sunday, May 10, 2026

ਮੁੱਖ ਪੰਨਾ

ਜੰਗੀ ਹਾਲਾਤਾਂ ਕਾਰਨ ਬਹੁਤੇ ਦੇਸ਼ਾਂ ’ਚ ਤੇਲ ਅਤੇ ਭੋਜਨ ਸੰਕਟ ਪੈਦਾ ਹੋਣ ਦਾ ਖ਼ਦਸ਼ਾ

ਵਾਸ਼ਿੰਗਟਨ : ਮੱਧ ਪੂਰਬ ਵਿੱਚ ਅਮਰੀਕਾ ਅਤੇ ਇਜ਼ਰਾਈਲ ਦੀ ਇਰਾਨ ਵਿਰੁੱਧ ਜਾਰੀ ਜੰਗ ਨੇ ਵਿਸ਼ਵ ਅਰਥਚਾਰੇ ਨੂੰ ਇੱਕ ਅਜਿਹੇ ਮੋੜ ‘ਤੇ ਲਿਆ ਖੜ੍ਹਾ ਕੀਤਾ...

ਬੀ.ਸੀ. ਦੇ ਵੱਖ ਵੱਖ ਹਸਪਤਾਲ ਦਾ ਐਮਰਜੈਂਸੀ ਵਿਭਾਗਾਂ ਦਾ ਬੰਦ ਹੋਣਾ ਜਾਰੀ

ਸਰੀ, (ਿਦਵਰੂਪ ਕੌਰ): ਬੀ.ਸੀ. ਦੇ ਵੱਖ ਵੱਖ ਹਸਪਤਾਲ ਦਾ ਐਮਰਜੈਂਸੀ ਵਿਭਾਗਾਂ ਦਾ ਬੰਦ ਹੋਣਾ ਜਾਰੀ ਹੈ। 100-ਮੀਲ ਹਾਊਸ ਦੇ ਵਸਨੀਕਾਂ ਲਈ ਸਿਹਤ ਸੇਵਾਵਾਂ ਦੇ...

ਫੈਡਰਲ ਸਰਕਾਰ ਵਲੋਂ ਵਿਦੇਸ਼ ਮੰਤਰਾਲੇ ਵਿੱਚ 1200 ਤੋਂ ਵੱਧ ਅਹੁਦੇ ਖ਼ਤਮ ਕਰਨ ਦੀ ਤਿਆਰੀ

ਸਰੀ, (ਿਦਵਰੂਪ ਕੌਰ): ਕੈਨੇਡਾ ਦੇ ਵਿਦੇਸ਼ ਮੰਤਰਾਲੇ ‘ਗਲੋਬਲ ਅਫੇਅਰਜ਼ ਕੈਨੇਡਾ’ (GAC) ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੀ ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਸਰਕਾਰ...

ਕੈਨੇਡੀਅਨ ਔਰਤਾਂ ਨੇ ਵਿੱਦਿਆ ਦੇ ਖੇਤਰ ‘ਚ ਗੱਡੇ ਝੰਡੇ, 71 ਫੀਸਦੀ ਕੋਲ ਉੱਚ ਸਿੱਖਿਆ ਦੀਆਂ ਡਿਗਰੀਆਂ

ਸਰੀ, (ਦਿਵਰੂਪ ਕੌਰ): ਸਟੈਟਿਸਟਿਕਸ ਕੈਨੇਡਾ ਦੀ ਇੱਕ ਤਾਜ਼ਾ ਰਿਪੋਰਟ ਅਨੁਸਾਰ ਪਿਛਲੇ ਇੱਕ ਦਹਾਕੇ ਵਿੱਚ ਕੈਨੇਡੀਅਨ ਬਾਲਗਾਂ ਦੇ ਵਿੱਦਿਅਕ ਮਿਆਰ ਵਿੱਚ ਬਹੁਤ ਵੱਡਾ ਵਾਧਾ ਦੇਖਣ...

ਕੈਨੇਡਾ ਵਿੱਚ ਸਿੱਖ ਵਿਰਾਸਤੀ ਮਹੀਨਾ : ਵਿਰਾਸਤ, ਕਲਾ ਅਤੇ ਸੇਵਾ ਦੇ ਰੰਗਾਂ ਵਿੱਚ ਰੰਗਿਆ ਨਾਲ ਮਨਾਇਆ ਜਾਵੇਗਾ

ਸਰੀ, (ਦਿਵਰੂਪ ਕੌਰ): ਕੈਨੇਡਾ ਵਿੱਚ ਵਸਦੇ ਸਿੱਖ ਭਾਈਚਾਰੇ ਲਈ ਅਪ੍ਰੈਲ ਦਾ ਮਹੀਨਾ ਬੇਹੱਦ ਖ਼ਾਸ ਅਹਿਮੀਅਤ ਰੱਖਦਾ ਹੈ। ਇਸ ਸਾਲ ਸਿੱਖ ਵਿਰਾਸਤ ਮਹੀਨੇ ਦੀ ਸ਼ੁਰੂਆਤ...

Popular