Wednesday, April 15, 2026

ਪੰਜਾਬ

ਪੰਜਾਬ ਵਿੱਚ ਗੈਂਗਸਟਰਵਾਦ ਨੂੰ ਕਿਵੇਂ ਨਜਿੱਠਿਆ ਜਾਵੇ?

ਪ੍ਰੋ. ਕੰਵਲਜੀਤ ਕੌਰ ਗਿੱਲਗੈਂਗਸਟਰਵਾਦ ਦਾ ਦਹਾਕਿਆਂ ਪੁਰਾਣਾ ਇਤਿਹਾਸਿਕ ਪਿਛੋਕੜ ਹੈ। ਅਜੋਕੇ ਸਮੇਂ ਵਿੱਚ ਵਧ ਰਹੀ ਆਰਥਿਕ ਨਾ ਬਰਾਬਰੀ, ਨੌਜਵਾਨਾਂ ਵਿੱਚ ਵਧ ਰਹੀ ਬੇਰੁਜ਼ਗਾਰੀ (ਜਿਹੜੀ...

1970 ਦੀ ਨਕਸਲੀ ਲਹਿਰ ਤੋਂ 2026 ਦੇ ਗੈਂਗਸਟਰਵਾਦ ਤੱਕ

ਖਾਸ ਿਰਪੋਰਟਪੁਲਿਸ ਮੁਕਾਬਲਿਆਂ ਦਾ ਵਿਸ਼ਾ ਭਾਰਤ ਅਤੇ ਖਾਸ ਕਰਕੇ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਹੀ ਸੰਵੇਦਨਸ਼ੀਲ ਰਿਹਾ ਹੈ। ਸਰਕਾਰੀ ਅੰਕੜੇ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ...

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀਆਂ ‘ਤੇ ਪੁਲਿਸ ਜਬਰ, ਸੈਮੀਨਾਰ ਦੇ ਵਿਰੋਧ ਦੌਰਾਨ ਲਾਠੀਚਾਰਜ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿੱਚ ਬੀਤੇ ਦਿਨ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ ਜਦੋਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਵਿਦਿਆਰਥੀਆਂ ਦੇ ਜਮਹੂਰੀ ਹੱਕਾਂ...

ਰਣਜੀਤ ਸਿੰਘ ਮੁਕਾਬਲਾ ਮਾਮਲਾ: ਪੋਸਟਮਾਰਟਮ ਰਿਪੋਰਟ ‘ਚ ਗੋਲੀ ਲੱਗਣ ਨਾਲ ਮੌਤ ਦਾ ਖ਼ੁਲਾਸਾ, ਪਰਿਵਾਰ ਵੱਲੋਂ ਤਸ਼ੱਦਦ ਦਾ ਇਲਜ਼ਾਮ

ਅੰਿਮ੍ਰਤਸਰ : ਗੁਰਦਾਸਪੁਰ ਵਿੱਚ ਪੁਲਿਸ ਨਾਲ ਹੋਏ ਕਥਿਤ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਇੱਕ ਵੱਡਾ ਖ਼ੁਲਾਸਾ ਹੋਇਆ...

ਪ੍ਰੀਖਿਆ ਕੇਂਦਰ ਵਿੱਚ ਅੰਮ੍ਰਿਤਧਾਰੀ ਸਿੱਖ ਬੀਬੀ ਦੀ ਦਸਤਾਰ ਉਤਰਵਾਉਣ ’ਤੇ ਹੋਇਆ ਵਿਵਾਦ

ਭੋਪਾਲ : ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਅੰਮ੍ਰਿਤਧਾਰੀ ਸਿੱਖ ਬੀਬੀ ਗੁਰਲੀਨ ਕੌਰ ਨੂੰ ਐਮ.ਪੀ.ਪੀ.ਐਸ.ਸੀ. ਦੀ...

Popular